ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਜ਼ਿਲਾ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ ਦੇ ਹੋਂਸਲੇ ਹੋਏ ਬੁਲੰਦ – ਜਥੇਦਾਰ ਗੋਰਾ
ਲੰਗਾਹ ਨੂੰ ਜ਼ਿਲਾ ਪ੍ਰਧਾਨ ਬਣਾਉਣ ਤੇ ਸੁਖਬੀਰ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਗੁਰਦਾਸਪੁਰ —- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ…