ਅਣ-ਅਧਿਕਾਰਤ ਕਲੋਨੀਆਂ ਖਿਲਾਫ ਪੁੱਡਾ ਦੀ ਸਖਤੀ ਜਾਰੀ, ਨਜਾਇਜ਼ ਹੋ ਰਹੇ ਕੰਮਾਂ ਨੂੰ ਰੁਕਵਾਇਆ
ਬੀਰ ਅਮਰ ਮਾਹਲ। ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ…