ਵਿਧਾਇਕ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕਲਾਨੌਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਲੋਕ ਹੋਰ ਵੀ ਚੌਕਸੀ ਵਰਤਣ
ਕਲਾਨੌਰ/ਡੇਰਾ ਬਾਬਾ ਨਾਨਕ (ਵਰਿੰਦਰ ਬੇਦੀ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ਼…