ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
ਬੀਰ ਅਮਰ ਮਾਹਲ। ਸਟਾਫ ਰਿਪੋਰਟਰ। ਸ੍ਰੀ ਅੰਮ੍ਰਿਤਸਰ ਸਾਹਿਬ , ਵਿਸ਼ੇਸ਼ ਰਿਪੋਰਟ ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ…