ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸਹੂਰ ਕਲਾਂ, ਦੋਸਤਪੁਰ ਅਤੇ ਚੌੜਾ ਕਲਾਂ ਵਿਖੇ ਹੋਈਆਂ ਜਾਗਰੂਕਤਾ ਸਭਾਵਾਂ
ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 27 ਮਈ (ਵਰਿੰਦਰ ਬੇਦੀ) –…