ਗੁਰਦੁਆਰਾ ਸ਼ਹੀਦ ਗੰਜ ਸਾਹਿਬ ਕਾਦੀਆਂ ਵਿਖੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ 22 ਮਈ ਵੀਰਵਾਰ ਨੂੰ – ਜਥੇਦਾਰ ਗੋਰਾ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾਂ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ
ਬਟਾਲਾ —- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਮਈ ਦਿਨ ਵੀਰਵਾਰ ਨੂੰ ਸਵੇਰੇ 10…