ਅੰਤਰਰਾਸ਼ਟਰੀ ਮੁੱਦਿਆਂ ਦੀ ਮਾਰ ਦੇ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਮਾਸੂਮ ਪਾਕਿਸਤਾਨੀ ਬੱਚਾ ਧਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਮੈਡੀਕਲ ਸੁਪਰੀਡੈਂਟ ਕਰਮਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਹੋ ਰਿਹਾ ਇਲਾਜ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਵਿਸ਼ੇਸ਼ ਰਿਪੋਰਟ। ਸੇਜਲ ਹੋਈਆਂ ਅੱਖਾਂ ਦੇ ਨਾਲ ਪਾਕਿਸਤਾਨੀ ਹਿੰਦੂ ਨਾਗਰਿਕ ਰੈਂਚੋ ਬੇਹਾਲ ਹੋਇਆ ਮੱਥੇ ਤੇ ਹੱਥ ਮਾਰ ਮਾਰ ਕੇ ਕਹਿ ਰਿਹਾ ਸੀ ਕਿ ਸਾਹਿਬ…