ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਲਈ 37 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਆਪ 13 ਵਾਰਡਾਂ ਤੋਂ, ਕਾਂਗਰਸ 12 ਵਾਰਡਾਂ ਤੋਂ, ਭਾਜਪਾ 8 ਵਾਰਡਾਂ ਤੋਂ ਅਤੇ ਅਕਾਲੀ ਦਲ 1 ਵਾਰਡ ਤੋਂ ਲੜ ਰਿਹਾ ਚੋਣ 3 ਅਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਨਿੱਤਰੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਫਰਵਰੀ (ਵਰਿੰਦਰ ਬੇਦੀ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ 2 ਮਾਰਚ 2025 ਨੂੰ ਹੋ ਰਹੀਆਂ ਚੋਣਾਂ ਲਈ 37 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।…