ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਲਾਕ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਵਿੱਚ ਡਾਇਰੀਆ ਦੇ ਬਚਾਅ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਚਲਾਈ ਮੁਹਿੰਮ – ਕੋਆਰਡੀਨੇਟਰ ਕਾਹਲੋਂ
ਬਲਾਕ ਡੇਰਾ ਬਾਬਾ ਨਾਨਕ —- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਦੀਪ ਸਿੰਘ ਧਾਲੀਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਓਪ ਮੰਡਲ ਇੰਜੀਨੀਅਰ ਸ੍ਰੀ ਦਰਸ਼ਨ ਕੁਮਾਰ ਜੀ ਦੀ ਯੋਗ…