3 ਅਗਸਤ ਦਿਨ ਐਤਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ‘ਤੀਆਂ’ ਦਾ ਤਿਓਹਾਰ- ਸ੍ਰੀਮਤੀ ਰਾਜਬੀਰ ਕੌਰ ਕਲਸੀ
ਬਟਾਲਾ ( ਚੇਤਨ ਸਰਮਾ ) ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ…
