ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਚ ਸ਼ੁਰੂ ਹੋਇਆ ਇਤਿਹਾਸਕ ਇਨਕਲਾਬ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਿੱਖਿਆ ਦੇ ਖੇਤਰ ਚ 12 ਫ਼ੀਸਦੀ ਵਾਧਾ ਕਰਕੇ ਰਾਜ ਸਰਕਾਰ ਨੇ ਸਿਰਜਿਆ ਇਤਿਹਾਸ
ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਵਿੱਚ ਸੂਬੇ ਦੇ ਸਰਕਾਰੀ ਸਕੂਲ ਮੋਹਰੀ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਤਿੰਨ ਸਕੂਲਾਂ ਵਿੱਚ ਹੋਏ…