ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਹਾਈਕਮਾਂਡ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ –ਕਿਸ਼ਨ ਚੰਦਰ ਮਹਾਜ਼ਨ
ਬਟਾਲਾ 2 ਅਗਸਤ ( ਚਰਨਦੀਪ ਬੇਦੀ) ਅੱਜ ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ। ਜਿਸ ਦੇ ਮੱਦੇਨਜਰ ਸਰਦਾਰ ਸੁਖਜਿੰਦਰ ਸਿੰਘ…