ਆਮ ਆਦਮੀ ਨੂੰ ਸਿਹਤ ਕੇਂਦਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ— ਡਾਕਟਰ ਜਸਪਾਲ ਸਿੰਘ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਜਿਲੇ ਹਰ ਪਿੰਡ ਪਿੰਡ ਨਗਰ ਅਤੇ ਇਲਾਕਿਆਂ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਟੈਸਟ…