ਵਿਰਾਸਤੀ ਮੰਚ ਬਟਾਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਲਾਇਬ੍ਰੇਰੀ ਅਤੇ ਮਿਊਜ਼ੀਅਮ, ਮਿਰਜ਼ਾਜਾਨ ਵਿਖੇ ਪੌਦੇ ਲਗਾਏ ਪਿੰਡ ਮਿਰਜ਼ਾਜਾਨ ਦੇ ਵਸਨੀਕਾਂ ਨੇ ਪੌਦਿਆਂ ਦੀ ਸਾਂਭ-ਸੰਭਾਲ ਦਾ ਅਹਿਦ ਲਿਆ
ਬਟਾਲਾ, 17 ਜੁਲਾਈ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ, ਸੁਨੀਲ ਯੁੱਮਣ ) – ਵਿਰਾਸਤੀ ਮੰਚ ਬਟਾਲਾ ਵੱਲੋਂ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਪ੍ਰੋ.…