ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਸੂਬਾ ਪ੍ਰਧਾਨ ਡਾ. ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਤੂਰ ਦਾ ‘ਗਤਕਾ ਦੀ ਸ਼ਾਨ ਐਵਾਰਡ’ ਨਾਲ ਸਨਮਾਨ
ਬਟਾਲਾ —- ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ…
