ਜਰਨਲਿਸਟ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਦੌਰਾਨ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਕੀਤੀ ਵਿਚਾਰ ਚਰਚਾ
ਅੰਮ੍ਰਿਤਸਰ , ਮਾਹਲ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਰਜਿਸਟਰ ਦੇ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਇਕਾਈ ਦੀ ਮਹੀਨਾਵਾਰ ਮੀਟਿੰਗ ਅਤੇ ਸਾਲ 2023 ਦੇ ਆਖ਼ਰੀ ਮਹੀਨੇ ਦੀ ਮਹੀਨਾਵਾਰ ਮੀਟਿੰਗ…