ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ ,ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ
ਬੀਰ ਅਮਰ, ਮਾਹਲ। ਅਮ੍ਰਿਤਸਰ। ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024…