ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੀ ਇਕਾਈ ਅੰਮ੍ਰਿਤਸਰ ਦੀ ਹੋਈ ਭਰਵੀਂ ਇਕੱਤਰਤਾ, ਪ੍ਰੈੱਸ ਕਲੱਬ ਦੇ ਸੁਚਾਰੂ ਢੰਗ ਨਾਲ ਨਾਂ ਚੱਲਣ ਦੇ ਮੁੱਦੇ ਨੂੰ ਵਿਚਾਰਿਆ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੀ ਇਕਾਈ ਅੰਮ੍ਰਿਤਸਰ ਦੀ ਇਕੱਤਰਤਾ ਸਥਾਨਕ ਰਾਮਬਾਗ ਵਿਖੇ ਭਾਟੀਆ ਸਵੀਟ ਸ਼ਾਪ ਵਿਖੇ ਕੀਤੀ ਗਈ ਸੂਬਾ ਪ੍ਰਧਾਨ ਸ੍ਰੀ ਜੋਗਿੰਦਰ ਅੰਗੂਰਾਲਾ ਜੀ…