ਸ੍ਰੀ ਅੰਮ੍ਰਿਤਸਰ ਸਾਹਿਬ ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਬੀਰ ਅਮਰ ਮਾਹਲ। ਸਟਾਫ ਰਿਪੋਰਟਰ। ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ…