75ਵੇਂ ਗਣਤੰਤਰ ਦਿਵਸ ਮੌਕੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਅਤੇ ਪੰਜਾਬ ਹੈਡ ਈਸ਼ੂ ਰਾਂਚਲ ਜਿਲਾ ਪੱਧਰੀ ਸਮਾਗਮ ਵਿੱਚ ਹੋਏ ਸਨਮਾਨਿਤ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧੰਨਵਾਦੀ ਹਾਂ ਜਿੰਨਾਂ ਨੇ ਮਜ਼ਬੂਤ ਰਾਸ਼ਟਰ ਸੰਗਠਨ ਦਾ ਮਾਣ ਵਧਾਇਆ ਹੈ- ਜੋਗਿੰਦਰ ਅੰਗੂਰਾਲਾ, ਈਸ਼ੂ ਰਾਂਚਲ ਬਟਾਲਾ, 27 ਜਨਵਰੀ — ਮਜ਼ਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਜੋਗਿੰਦਰ…