ਸਤਿਗੁਰੂ ਸ੍ਰੀ ਰਵਿਦਾਸ ਜੀ ਮਹਾਰਾਜ ਦੇ 647 ਵੇਂ ਪ੍ਰਕਾਸ਼ ਉਸਤਵ ਦੇ ਸਬੰਧ ਵਿੱਚ 23 ਫਰਵਰੀ ਨੂੰ ਬਟਾਲਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ – ਹੀਰਾ ਅੱਤਰੀ
ਬਟਾਲਾ 22 ਫਰਵਰੀ ਸਤਿਗੁਰ ਸ੍ਰੀ ਰਵਿਦਾਸ ਜੀ ਮਹਾਰਾਜ ਦੇ 647ਵੇਂ ਪ੍ਰਕਾਸ਼ ਉਸਤਵ ਦੇ ਸਬੰਧ ਵਿੱਚ ਕੱਲ ਬਟਾਲਾ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੋਕਸਮੈਨ…