15,000 ਰੁਪਏ ਰਿਸ਼ਵਤ ਲੈਂਦਾ ਭਰਿਸ਼ਟ, ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ।
ਬੀਰ ਅਮਰ ਮਾਹਲ, ਅੰਮ੍ਰਿਤਸਰ, ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ…