ਸ਼ੇਖਪੁਰ ਸਕੂਲ ਦੇ 22 ਬੱਚਿਆਂ ਨੇ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਕੀਤੀ
ਬਟਾਲਾ, 29 ਅਪ੍ਰੈਲ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ ) ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਸਕੂਲ ਆਫ਼ ਅੇਮੀਨੈਂਸ ਅਤੇ ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ…