ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਅੰਮ੍ਰਿਤ ਸੰਚਾਰ ਮੋਕੇ 226 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ – ਜਥੇਦਾਰ ਗੋਰਾ
ਸਾਨੂੰ ਨਸ਼ੇ ਤੇ ਪਤਿਤਪੁਣੇ ਤੋਂ ਦੂਰ ਰਹਿ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ – ਜਥੇਦਾਰ ਗੋਰਾ ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ…
