ਮਜਬੂਤ ਰਾਸ਼ਟਰ ਸੰਗਠਨ ਵੱਲੋਂ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਹਾਕੀ ਖਿਡਾਰੀ ਸਿਮਰਨਜੀਤ ਸਿੰਘ ਅਤੇ ਬੋਕਸਿੰਗ ਚੈਂਪੀਅਨ ਜੈਸਮੀਨ ਕੌਰ ਦਾ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ
ਮਜਬੂਤ ਰਾਸ਼ਟਰ ਸੰਗਠਨ ਦੇ ਕੌਮੀ ਪ੍ਰਧਾਨ ਸ੍ਰੀ ਜੋਗਿੰਦਰ ਅੰਗੂਰਾਲਾ ਨੇ ਆਪਣੇ ਜਨਮਦਿਨ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਨੌਜਵਾਨ ਪੀੜੀ ਵਿੱਚ ਇੱਕ ਨਵੀਂ ਰੂਹ ਭਰੀ – ਚੇਅਰਮੈਨ ਬਲਬੀਰ ਸਿੰਘ ਪੰਨੂ ਸਾਨੂੰ…