ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਪਿੰਡ ਕਾਲਾ ਘਨੂੰਪੁਰ ਵਿਖੇ ਅਣਅਧਿਕਾਰਤ ਕਲੋਨੀ ਵਿਰੁੱਧ ਕੀਤੀ ਕਾਰਵਾਈ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ, ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ, ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ…