ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ
ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਦਾ ਹੈ ‘ਤੀਆਂ’ ਦਾ ਤਿਉਹਾਰ-ਸ੍ਰੀਮਤੀ ਸੋਹਿੰਦਰ ਕੋਰ ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਕੀਤਾ ਗਿਆ ਉੱਦਮ-ਸ੍ਰੀਮਤੀ ਰਾਜਬੀਰ ਕੋਰ ਕਲਸੀ…