ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦੇ ਦਫਤਰ ਵਿਖੇ ਕੀਤੀ ਲੋਕ ਮਿਲਣੀ ਕੱਲ 7 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਪਹੁੰਚੇਗੀ ਦਫਤਰ ਨਗਰ ਨਿਗਮ ਬਟਾਲਾ
ਬਟਾਲਾ, 6 ਅਗਸਤ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ,ਚੇਤਨ ਸ਼ਰਮਾ, ਸੁਨੀਲ ਯੁੱਮਣ ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ…