ਡੇਰਾ ਬਾਬਾ ਨਾਨਕ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਮਾਨ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ – ਕੈਬਨਿਟ ਮੰਤਰੀ ਧਾਲੀਵਾਲ ਡੇਰਾ ਬਾਬਾ ਨਾਨਕ (ਗੁਰਦਾਸਪੁਰ), 5 ਅਗਸਤ ( ਚਰਨਦੀਪ ਬੇਦੀ ) – ਮੁੱਖ ਮੰਤਰੀ ਸ. ਭਗਵੰਤ…