ਇੰਪਲਾਈਜ ਵੈਲਫੇਅਰ ਐਸੋਸਏਸ਼ਨ ਨੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੇ ਮੁੱਦਿਆਂ ਪ੍ਰਤੀ ਕੀਤੀ ਸਿਵਲ ਸਰਜਨ ਅੰਮ੍ਰਿਤਸਰ ਨਾਲ ਮੀਟਿੰਗ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਸਿਵਲ ਸਰਜਨ ਡਾ, ਕਿਰਨਦੀਪ ਕੌਰ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਰਾਕੇਸ਼ ਸ਼ਰਮਾ, ਐਸ ਐਮ ਓ ਡਾ, ਸਵਰਨਜੀਤ ਧਵਨ,…