ਸਿਹਤ ਕਰਮਚਾਰੀਆਂ ਤੇ ਹੋ ਰਹੀ ਹਿੰਂਸਾ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਕਮੇਟੀ ਦਾ ਕੀਤਾ ਗਠਨ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮਤੀ ਜੋਤੀ ਬਾਲਾ ਮੱਟੂ, ਜੀ ਦੀ ਪ੍ਰਧਾਨਗੀ ਹੇਠ ਪਹਿਲੀ ਮੀਟਿੰਂਗ ਜਿ੍ਲਾ ਪ੍ਰ੍ਬੰਂਧਕੀ ਕੰਂਪਲੈਕਸ, ਦਫਤਰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਜੀ ਦੇ…