ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਹਾ-ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
ਆੜਤੀਆਂ, ਇੰਸਪੈਕਟਰਾਂ, ਸ਼ੈਲਰ ਮਾਲਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਬਟਾਲਾ, 22 ਅਕਤੂਬਰ ( ਚਰਨਦੀਪ ਬੇਦੀ ) ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ…