ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ ,ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਈ ਟੀ ਓ ਵੱਲੋਂ ਸਖ਼ਤ ਨਿਖੇਧੀ
ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ…