ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ – ਡਿਪਟੀ ਕਮਿਸ਼ਨਰ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸਨ ਲਈ ਲੋਕ ਸਹਿਯੋਗ ਕਰਨ – ਡੀ.ਸੀ.
ਗੁਰਦਾਸਪੁਰ, /- ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ…