ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੀ ਇਕਾਈ ਅੰਮ੍ਰਿਤਸਰ ਵੱਲੋਂ ਪੱਤਰਕਾਰਾਂ ਦੇ ਮੁੱਦਿਆਂ ਤੇ ਕੀਤੀ ਵਿਚਾਰ
ਅੰਮ੍ਰਿਤਸਰ । ਪੱਤਰਕਾਰਾਂ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਚੇਤਨਸ਼ੀਲ ਰਹਿਣ ਵਾਲੀ ਪੰਜਾਬ ਦੀ ਨਾਮਵਰ ਜਰਨਲਿਸਟ ਐਸੋਸੀਏਸ਼ਨ ਪੰਜਾਬ ਰਜਿਸਟਰ ਦੀ ਇਕਾਈ ਅੰਮ੍ਰਿਤਸਰ ਦੀ ਭਰਵੀਂ ਇਕੱਤਰਤਾ ਸਥਾਨਕ ਲੇਬਰ ਯੂਨੀਅਨ ਦਫਤਰ ਵਿੱਚ…